Versions
PAV ਨਾਲੇ ਮੈਂ ਮਹਿਲੋਨ ਦੀ ਤੀਵੀਂ ਮੋਆਬਣ ਰੂਥ ਨੂੰ ਵੀ ਮੁੱਲ ਲੈ ਲਿਆ ਤਾਂ ਜੋ ਉਹ ਮੇਰੀ ਪਤਨੀ ਬਣੇ ਇਸ ਕਰ ਕੇ ਜੋ ਉਸ ਮੋਏ ਹੋਏ ਦਾ ਨਾਉਂ ਉਹ ਦੀ ਪੱਤੀ ਵਿੱਚ ਬਣਿਆ ਰਹੇ ਜੋ ਉਸ ਮੋਏ ਹੋਏ ਦਾ ਨਾਉਂ ਉਹ ਦੇ ਭਰਾਵਾਂ ਅਤੇ ਉਹ ਦੇ ਥਾਵਾਂ ਦੇ ਫਾਟਕਾਂ ਤੋਂ ਮਿਟ ਨਾ ਜਾਵੇ। ਤੁਸੀਂ ਅੱਜ ਦੇ ਦਿਨ ਗਵਾਹ ਹੋ
IRVPA ਨਾਲੇ ਮੈਂ ਮਹਿਲੋਨ ਦੀ ਵਿਧਵਾ, ਮੋਆਬਣ ਰੂਥ ਨੂੰ ਵੀ ਮੁੱਲ ਲੈ ਲਿਆ ਕਿ ਉਹ ਮੇਰੀ ਪਤਨੀ ਬਣੇ ਤਾਂ ਜੋ ਉਸ ਮਰੇ ਹੋਏ ਦਾ ਨਾਮ ਉਸ ਦੀ ਜਾਇਦਾਦ ਵਿੱਚ ਬਣਿਆ ਰਹੇ, ਕਿਤੇ ਅਜਿਹਾ ਨਾ ਹੋਵੇ ਕਿ ਉਸ ਮਰੇ ਹੋਏ ਦਾ ਨਾਮ ਉਸ ਦੇ ਭਰਾਵਾਂ ਅਤੇ ਉਸ ਦੇ ਸਥਾਨ ਤੇ ਫਾਟਕਾਂ ਤੋਂ ਮਿੱਟ ਜਾਵੇ। ਤੁਸੀਂ ਅੱਜ ਦੇ ਦਿਨ ਦੇ ਗਵਾਹ ਹੋ।”