Bible Versions
Bible Books

Ruth 4:9 (LITV) Literal Translation of the Holy Bible

Versions

PAV   ਤਾਂ ਬੋਅਜ਼ ਨੇ ਬਜ਼ੁਰਗਾਂ ਅਤੇ ਸਾਰਿਆਂ ਲੋਕਾਂ ਨੂੰ ਆਖਿਆ, ਤੁਸੀਂ ਅੱਜ ਦੇ ਦਿਨ ਗਵਾਹ ਹੋਏ ਜੋ ਮੈਂ ਅਲੀਮਲਕ ਅਤੇ ਕਿਲਓਨ ਅਤੇ ਮਹਿਲੋਨ ਦਾ ਸਭ ਕੁਝ ਨਾਓਮੀ ਦੇ ਹੱਥੋਂ ਮੁੱਲ ਲੈ ਲਿਆ
IRVPA   ਤਦ ਬੋਅਜ਼ ਨੇ ਸਾਰੇ ਬਜ਼ੁਰਗਾਂ ਅਤੇ ਸਾਰੇ ਲੋਕਾਂ ਨੂੰ ਕਿਹਾ, “ਤੁਸੀਂ ਅੱਜ ਦੇ ਦਿਨ ਦੇ ਗਵਾਹ ਹੋਏ ਹੋ ਕਿ ਮੈਂ ਅਲੀਮਲਕ ਅਤੇ ਕਿਲਓਨ ਅਤੇ ਮਹਿਲੋਨ ਦਾ ਸਭ ਕੁਝ ਨਾਓਮੀ ਦੇ ਹੱਥੋਂ ਖਰੀਦ ਲਿਆ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us