Bible Versions
Bible Books

Titus 3:1 (LITV) Literal Translation of the Holy Bible

Versions

PAV   ਉਨ੍ਹਾਂ ਨੂੰ ਚੇਤੇ ਕਰਾ ਭਈ ਹਾਕਮਾਂ ਅਤੇ ਇਖ਼ਤਿਆਰ ਵਾਲਿਆਂ ਦੇ ਅਧੀਨ ਹੋਣ ਅਤੇ ਆਗਿਆਕਾਰ ਬਣੇ ਰਹਿਣ ਨਾਲੇ ਹਰੇਕ ਸ਼ੁਭ ਕਰਮ ਉੱਤੇ ਲੱਕ ਬੰਨ੍ਹੀ ਰੱਖਣ
ERVPA   ਲੋਕਾਂ ਨੂੰ ਆਖੋ ਕਿ ਹਰ ਵੇਲੇ ਇਹ ਗੱਲਾਂ ਕਰਨੀਆਂ ਚੇਤੇ ਰੱਖਣ; ਹਾਕਮਾਂ ਅਤੇ ਆਗੂਆਂ ਦੇ ਨਿਯਂਤਰਣ ਹੇਠਾਂ ਰਹਿਣ; ਉਨ੍ਹਾਂ ਆਗੂਆਂ ਨੂੰ ਮੰਨਣ ਲਈ ਅਤੇ ਹਰ ਤਰ੍ਹਾਂ ਦਾ ਚੰਗਾ ਕੰਮ ਕਰਨ ਲਈ ਤਿਆਰ ਰਹਿਣ ਲਈ।
IRVPA   ਉਨ੍ਹਾਂ ਨੂੰ ਯਾਦ ਕਰਾ ਕਿ ਹਾਕਮਾਂ ਅਤੇ ਅਧਿਕਾਰੀਆਂ ਦੇ ਅਧੀਨ ਹੋਣ ਅਤੇ ਆਗਿਆਕਾਰੀ ਬਣੇ ਰਹਿਣ ਅਤੇ ਹਰੇਕ ਭਲੇ ਕੰਮ ਲਈ ਤਿਆਰ ਰਹਿਣ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us