Versions
PAV ਮੈਂ ਉਸ ਦਿਨ ਯਰੂਸ਼ਲਮ ਨੂੰ ਸਾਰਿਆਂ ਲੋਕਾਂ ਲਈ ਇੱਕ ਭਾਰੀ ਪੱਥਰ ਠਹਿਰਾਵਾਂਗਾ। ਸਾਰੇ ਉਸ ਦੇ ਚੁੱਕਣ ਵਾਲੇ ਫੱਟੜ ਕੀਤੇ ਜਾਣਗੇ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਵਿਰੁੱਧ ਇਕੱਠੀਆ ਹੋਣਗੀਆਂ
IRVPA ਮੈਂ ਉਸ ਦਿਨ ਯਰੂਸ਼ਲਮ ਨੂੰ ਸਾਰਿਆਂ ਲੋਕਾਂ ਲਈ ਇੱਕ ਭਾਰੀ ਪੱਥਰ ਠਹਿਰਾਵਾਂਗਾ। ਸਾਰੇ ਉਸ ਦੇ ਚੁੱਕਣ ਵਾਲੇ ਜ਼ਖਮੀ ਕੀਤੇ ਜਾਣਗੇ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਵਿਰੁੱਧ ਇਕੱਠੀਆਂ ਹੋਣਗੀਆਂ।