Bible Versions
Bible Books

Zechariah 14:16 (LITV) Literal Translation of the Holy Bible

Versions

PAV   ਇਉਂ ਹੋਵੇਗਾ ਕਿ ਹਰੇਕ ਜੋ ਸਾਰੀਆਂ ਕੌਮਾਂ ਵਿੱਚੋਂ ਜਿਹੜੀਆਂ ਯਰੂਸ਼ਲਮ ਦੇ ਵਿਰੁੱਧ ਆਈਆਂ ਹਨ ਬਾਕੀ ਰਹਿ ਜਾਣਗੀਆਂ ਓਹ ਸਾਲ ਬਸਾਲ ਸੈਨਾਂ ਦੇ ਯਹੋਵਾਹ ਪਾਤਸ਼ਾਹ ਨੂੰ ਮੱਥਾ ਟੇਕਣ ਲਈ ਅਤੇ ਡੇਰਿਆਂ ਦਾ ਪਰਬ ਮਨਾਉਣ ਲਈ ਉਤਾਹਾਂ ਨੂੰ ਜਾਣਗੀਆਂ
IRVPA   ਇਸ ਤਰ੍ਹਾਂ ਹੋਵੇਗਾ ਕਿ ਜੋ ਸਾਰੀਆਂ ਕੌਮਾਂ ਵਿੱਚੋਂ ਜਿਹੜੀਆਂ ਯਰੂਸ਼ਲਮ ਦੇ ਵਿਰੁੱਧ ਆਈਆਂ ਹਨ ਬਾਕੀ ਰਹਿ ਜਾਣਗੀਆਂ, ਉਹ ਹਰ ਸਾਲ ਸੈਨਾਂ ਦੇ ਯਹੋਵਾਹ ਪਾਤਸ਼ਾਹ ਨੂੰ ਮੱਥਾ ਟੇਕਣ ਲਈ ਅਤੇ ਡੇਰਿਆਂ ਦਾ ਪਰਬ ਮਨਾਉਣ ਲਈ ਉਤਾਂਹਾਂ ਨੂੰ ਜਾਣਗੀਆਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us