Bible Versions
Bible Books

Zechariah 14:2 (LITV) Literal Translation of the Holy Bible

Versions

PAV   ਮੈਂ ਸਾਰੀਆਂ ਕੌਮਾਂ ਨੂੰ ਇਕੱਠਾ ਕਰਾਂਗਾ ਭਈ ਯਰੂਸ਼ਲਮ ਨਾਲ ਲੜਾਈ ਕਰਨ ਅਤੇ ਸ਼ਹਿਰ ਲੈ ਲਿਆ ਜਾਵੇਗਾ, ਘਰ ਲੁੱਟੇ ਜਾਣਗੇ, ਤੀਵੀਆਂ ਦੀ ਬੇ ਪਤੀ ਹੋਵੇਗੀ, ਅੱਧਾ ਸ਼ਹਿਰ ਅਸੀਰੀ ਵਿੱਚ ਜਾਵੇਗਾ ਪਰ ਬਾਕੀ ਲੋਕ ਸ਼ਹਿਰ ਤੋਂ ਕੱਟੇ ਨਾ ਜਾਣਗੇ
IRVPA   ਮੈਂ ਸਾਰੀਆਂ ਕੌਮਾਂ ਨੂੰ ਇਕੱਠਾ ਕਰਾਂਗਾ ਕਿ ਯਰੂਸ਼ਲਮ ਨਾਲ ਲੜਾਈ ਕਰਨ ਅਤੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ ਜਾਵੇਗਾ, ਇਸਤਰੀਆਂ ਦੀ ਬੇ-ਪਤੀ ਹੋਵੇਗੀ ਅਤੇ ਅੱਧਾ ਸ਼ਹਿਰ ਗੁਲਾਮੀ ਵਿੱਚ ਜਾਵੇਗਾ ਪਰ ਬਾਕੀ ਲੋਕ ਸ਼ਹਿਰ ਤੋਂ ਵੱਢੇ ਜਾਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us