Versions
PAV ਉਸ ਮੈਨੂੰ ਆਖਿਆ, ਤੂੰ ਕੀ ਵੇਖਦਾ ਹੈਂ? ਮੈਂ ਆਖਿਆ, ਮੈਂ ਇੱਕ ਉੱਡਦੀ ਹੋਈ ਲੇਪਟਵੀਂ ਪੱਤ੍ਰੀ ਵੇਖਦਾ ਹਾਂ ਜਿਸ ਦੀ ਲੰਬਾਈ ਵੀਹ ਹੱਥ ਅਤੇ ਚੁੜਾਈ ਦਸ ਹੱਥ ਹੈ
IRVPA ਉਸ ਨੇ ਮੈਨੂੰ ਕਿਹਾ, ਤੂੰ ਕੀ ਦੇਖਦਾ ਹੈਂ? ਮੈਂ ਕਿਹਾ, ਮੈਂ ਇੱਕ ਉੱਡਦੀ ਹੋਈ ਲਪੇਟਵੀਂ ਪੱਤ੍ਰੀ ਦੇਖਦਾ ਹਾਂ, ਜਿਸ ਦੀ ਲੰਬਾਈ ਵੀਹ ਹੱਥ ਅਤੇ ਚੌੜਾਈ ਦਸ ਹੱਥ ਹੈ।