Versions
PAV ਦੇਸ ਦੇ ਸਾਰੇ ਲੋਕਾਂ ਨੂੰ ਅਤੇ ਜਾਜਕਾਂ ਨੂੰ ਆਖ ਕਿ ਜਦ ਤੁਸਾਂ ਪੰਜਵੇਂ ਅਤੇ ਸੱਤਵੇਂ ਮਹੀਨੇ ਵਿੱਚ ਇਨ੍ਹਾਂ ਸੱਤਰਾਂ ਵਰ੍ਹਿਆਂ ਤੀਕ ਵਰਤ ਰੱਖਿਆ ਅਤੇ ਪਿੱਟ ਪਟਊਆ ਕੀਤਾ, ਕੀ ਕਦੀ ਮੇਰੇ ਲਈ ਵੀ ਵਰਤ ਰੱਖਿਆॽ
IRVPA ਦੇਸ ਦੇ ਸਾਰੇ ਲੋਕਾਂ ਨੂੰ ਅਤੇ ਜਾਜਕਾਂ ਨੂੰ ਆਖ ਕਿ ਜਦ ਤੁਸੀਂ ਇਹਨਾਂ ਸੱਤਰ ਸਾਲਾਂ ਤੋਂ ਪੰਜਵੇਂ ਅਤੇ ਸੱਤਵੇਂ ਮਹੀਨੇ ਵਿੱਚ ਵਰਤ ਰੱਖਦੇ ਅਤੇ ਸੋਗ ਕਰਦੇ ਸੀ, ਕੀ ਤੁਸੀਂ ਕਦੀ ਮੇਰੇ ਲਈ ਵਰਤ ਰੱਖਿਆ?