Versions
PAV ਯਹੋਵਾਹ ਓਹਨਾਂ ਉੱਤੇ ਵਿਖਾਈ ਦੇਵੇਗਾ, ਉਸ ਦਾ ਤੀਰ ਬਿਜਲੀ ਵਾਂਙੁ ਬਾਹਰ ਨਿੱਕਲੇਗਾ, ਪ੍ਰਭੁ ਯਹੋਵਾਹ ਤੁਰ੍ਹੀ ਫੂਕੇਗਾ, ਅਤੇ ਦੱਖਣੀ ਵਾਵਰੋਲੇ ਵਿੱਚ ਚੱਲੇਗਾ।
IRVPA ਯਹੋਵਾਹ ਉਹਨਾਂ ਉੱਤੇ ਵਿਖਾਈ ਦੇਵੇਗਾ, ਉਸ ਦਾ ਤੀਰ ਬਿਜਲੀ ਵਾਂਗੂੰ ਬਾਹਰ ਨਿੱਕਲੇਗਾ, ਪ੍ਰਭੂ ਯਹੋਵਾਹ ਤੁਰ੍ਹੀ ਫੂਕੇਗਾ, ਅਤੇ ਦੱਖਣੀ ਵਾਵਰੋਲੇ ਵਿੱਚ ਚੱਲੇਗਾ।