Versions
PAV ਅਸ਼ਕਲੋਨ ਵੇਖੇਗਾ ਅਤੇ ਡਰ ਜਾਵੇਗਾ, ਨਾਲੇ ਅੱਜ਼ਾਹ ਵੀ ਕਿਉਂ ਉਹ ਨੂੰ ਡਾਢੀ ਪੀੜ ਲੱਗੇਗੀ, ਨਾਲੇ ਅਕਰੋਨ ਵੀ ਕਿਉਂ ਜੋ ਉਹ ਦਾ ਭਰੋਸਾ ਸ਼ਰਮਿੰਦਾ ਹੋ ਜਾਵੇਗਾ, ਅੱਜ਼ਾਹ ਵਿੱਚੋਂ ਰਾਜਾ ਮਿਟ ਜਾਵੇਗਾ, ਅਸ਼ਕਲੋਨ ਬੇ ਅਬਾਦ ਹੋ ਜਾਵੇਗਾ।
IRVPA ਅਸ਼ਕਲੋਨ ਸ਼ਹਿਰ ਵੇਖੇਗਾ ਅਤੇ ਡਰ ਜਾਵੇਗਾ, ਅੱਜ਼ਾਹ ਸ਼ਹਿਰ ਵੀ ਕਿਉਂ ਜੋ ਉਹ ਨੂੰ ਡਾਢੀ ਪੀੜ ਲੱਗੇਗੀ ਅਤੇ ਅਕਰੋਨ ਸ਼ਹਿਰ ਵੀ ਕਿਉਂ ਜੋ ਉਹ ਦਾ ਭਰੋਸਾ ਟੁੱਟ ਜਾਵੇਗਾ, ਅੱਜ਼ਾਹ ਸ਼ਹਿਰ ਵਿੱਚੋਂ ਰਾਜਾ ਮਿਟ ਜਾਵੇਗਾ, ਅਸ਼ਕਲੋਨ ਸ਼ਹਿਰ ਉਜਾੜ ਹੋ ਜਾਵੇਗਾ।