Versions
PAV ਮੈਂ ਰਾਖੀ ਲਈ ਆਪਣੇ ਘਰ ਦੇ ਲਈ ਡੇਰਾ ਲਾਵਾਂਗਾ, ਭਈ ਕੋਈ ਆ ਜਾ ਨਾ ਸੱਕੇ, ਫੇਰ ਕੋਈ ਦੁਖ ਦੇਣ ਵਾਲਾ ਓਹਨਾਂ ਦੇ ਵਿਰੁੱਧ ਨਾ ਲੰਘੇਗਾ, ਕਿਉਂ ਜੋ ਹੁਣ ਤਾਂ ਮੈਂ ਆਪਣੀ ਅੱਖੀਂ ਵੇਖ ਲਿਆ ਹੈ।
IRVPA ਮੈਂ ਆਪਣੇ ਘਰ ਦੀ ਰਾਖੀ ਲਈ ਡੇਰਾ ਲਾਵਾਂਗਾ ਕਿ ਕੋਈ ਆ ਜਾ ਨਾ ਸਕੇ, ਫੇਰ ਕੋਈ ਦੁੱਖ ਦੇਣ ਵਾਲਾ ਉਹਨਾਂ ਦੇ ਵਿਰੁੱਧ ਨਾ ਲੰਘੇਗਾ, ਕਿਉਂ ਜੋ ਹੁਣ ਤਾਂ ਮੈਂ ਆਪਣੀਆਂ ਅੱਖਾਂ ਦੇ ਨਾਲ ਦੇਖ ਲਿਆ ਹੈ। PS