Versions
PAV ਹੇ ਪ੍ਰਭੁ, ਤੂੰ ਆਪਣੇ ਸਾਰੇ ਧਰਮ ਅਨੁਸਾਰ ਆਪਣੇ ਗੁੱਸੇ ਅਤੇ ਆਪਣੇ ਕ੍ਰੋਧ ਥੀਂ ਜੋ ਤੇਰੇ ਹੀ ਸ਼ਹਿਰ ਯਰੂਸ਼ਲਮ ਉੱਤੇ ਹੈ ਜੋ ਪਵਿੱਤ੍ਰ ਪਹਾੜ ਹੈ ਮੂੰਹ ਮੋੜ ਕਿਉਂ ਜੋ ਸਾਡਿਆਂ ਪਾਪਾਂ ਦੇ ਅਤੇ ਸਾਡੇ ਪਿਉ ਦਾਦਿਆਂ ਦੇ ਟੇਢਿਆਂ ਕੰਮਾਂ ਦੇ ਕਾਰਨ ਯਰੂਸ਼ਲਮ ਅਤੇ ਤੇਰੀ ਪਰਜਾ ਉਨ੍ਹਾਂ ਸਭਨਾਂ ਲੋਕਾਂ ਦੇ ਅੱਗੇ ਜੋ ਚੁਫੇਰੇ ਵੱਸਦੇ ਹਨ ਉਲਾਂਭਿਆਂ ਜੋਗ ਹੋਈ!