Versions
PAV ਜਦ ਦਲੀਲਾਹ ਨੇ ਵੇਖਿਆ ਜੋ ਹੁਣ ਉਹ ਨੇ ਆਪਣੇ ਮਨ ਦਾ ਸਾਰਾ ਭੇਤ ਖੋਲ੍ਹ ਦਿੱਤਾ ਹੈ ਤਾਂ ਉਸ ਨੇ ਫਲਿਸਤੀਆਂ ਦੇ ਸਰਦਾਰਾਂ ਨੂੰ ਆਖ ਘੱਲਿਆ ਜੋ ਐਤਕੀ ਦੀ ਵਾਰੀ ਚੜ੍ਹ ਆਓ ਕਿਉਂਕਿ ਜੋ ਕੁਝ ਉਹ ਦੇ ਮਨ ਵਿੱਚ ਸੀ ਸਭ ਉਹ ਨੇ ਮੇਰੇ ਅੱਗੇ ਪਰਗਟ ਕੀਤਾ ਹੈ, ਸੋ ਫਲਿਸਤੀਆਂ ਦੇ ਸਰਦਾਰ ਉਹ ਦੇ ਕੋਲ ਆਏ ਅਤੇ ਰੋਕੜ ਆਪਣੇ ਹੱਥ ਵਿੱਚ ਲੈ ਆਏ