Versions
PAV ਸਮਸੂਨ ਬੋਲਿਆ ਮੇਰੇ ਪ੍ਰਾਣ ਭੀ ਫਲਿਸਤੀਆਂ ਦੇ ਨਾਲ ਹੀ ਜਾਣ ਸੋ ਆਪਣਾ ਸਾਰਾ ਜ਼ੋਰ ਲਾ ਕੇ ਨਿਵਿਆਂ ਅਤੇ ਉਹ ਘਰ ਉਨ੍ਹਾਂ ਸਰਦਾਰਾਂ ਅਤੇ ਉਨ੍ਹਾਂ ਸਭਨਾਂ ਲੋਕਾਂ ਦੇ ਉੱਤੇ ਜੋ ਉਹ ਦੇ ਵਿੱਚ ਸਨ ਡਿੱਗ ਪਿਆ ਸੋ ਓਹ ਮੁਰਦੇ ਜਿਨ੍ਹਾਂ ਨੂੰ ਉਹ ਨੇ ਆਪਣੇ ਮਰਨ ਦੇ ਵੇਲੇ ਮਾਰਿਆ ਉਨ੍ਹਾਂ ਨਾਲੋਂ ਜਿਨ੍ਹਾਂ ਨੂੰ ਆਪਣੇ ਜੀਉਂਦਿਆਂ ਵੱਢਿਆ ਸੀ ਵਧੀਕ ਸਨ