Versions
PAV ਅਤੇ ਫਲਿਸਤੀਆਂ ਦੇ ਸਰਦਾਰ ਉਸ ਤੀਵੀਂ ਕੋਲ ਚੜ੍ਹ ਆਏ ਅਤੇ ਉਸ ਨੂੰ ਆਖਿਆ, ਤੂੰ ਉਹ ਨੂੰ ਫੁਲਾਹੁਣੀਆਂ ਦੇ ਕੇ ਮਲੂਮ ਕਰ ਜੋ ਇਹ ਡਾਢੀ ਸ਼ਕਤੀ ਉਹ ਦੀ ਕਿੱਥੋਂ ਹੈ ਅਤੇ ਅਸੀਂ ਉਹ ਨੂੰ ਕਿੱਕਰ ਵੱਸ ਕਰੀਏ ਜੋ ਉਹ ਨੂੰ ਬੰਨ੍ਹ ਕੇ ਅਧੀਨ ਕਰ ਲਈਏ, ਤਾਂ ਸਾਡੇ ਸਭਨਾਂ ਵਿੱਚੋਂ ਇੱਕ ਇੱਕ ਜਣਾ ਤੈਨੂੰ ਗਿਆਰਾਂ ਗਿਆਰਾਂ ਸੌ ਰੁਪਿਆ ਦੇਵੇਗਾ।।