Bible Versions
Bible Books

Job 42:8 (LUKE_8_29)

Versions

PAV   ਸੋ ਹੁਣ ਆਪਣੇ ਲਈ ਸੱਤ ਬਲਦ ਅਤੇ ਸੱਤ ਛੱਤਰੇ ਲਓ ਅਤੇ ਮੇਰੇ ਦਾਸ ਅੱਯੂਬ ਕੋਲ ਚੱਲੋ ਅਤੇ ਆਪਣੇ ਲਈ ਹੋਮ ਦੀ ਬਲੀ ਚੜ੍ਹਾਓ ਅਤੇ ਮੇਰਾ ਦਾਸ ਅੱਯੂਬ ਤੁਹਾਡੇ ਲਈ ਪ੍ਰਾਰਥਨਾ ਕਰੇਗਾ। ਮੈਂ ਤਾਂ ਉਹ ਨੂੰ ਮੰਨਾਂਗਾ ਭਈ ਮੈਂ ਤੁਹਾਡੇ ਲਈ ਤੁਹਾਡੀ ਮੂਰਖਤਾਈ ਅਨੁਸਾਰ ਨਾ ਕਰਾਂ ਕਿਉਂ ਜੋ ਤੁਸੀਂ ਮੇਰੇ ਵਿਖੇ ਸੱਚ ਨਹੀਂ ਬੋਲੇ ਜਿਵੇਂ ਮੇਰਾ ਦਾਸ ਅੱਯੂਬ ਬੋਲਿਆ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us