Versions
PAV ਅਤੇ ਐਉਂ ਹੋਵੇਗਾ ਕਿ ਜਿਸ ਵੇਲੇ ਜਾਜਕਾਂ ਦੇ ਪੈਰਾਂ ਦੀਆਂ ਤਲੀਆਂ ਜਿਹੜੇ ਯਹੋਵਾਹ ਸਾਰੀ ਧਰਤੀ ਦੇ ਪ੍ਰਭੁ ਦਾ ਸੰਦੂਕ ਚੁੱਕਦੇ ਹਨ ਯਰਦਨ ਦਿਆਂ ਪਾਣੀਆਂ ਵਿੱਚ ਧਰੀਆਂ ਜਾਣ ਤਾਂ ਯਰਦਨ ਦੇ ਪਾਣੀ ਉਨ੍ਹਾਂ ਪਾਣੀਆਂ ਤੋਂ ਜਿਹੜੇ ਉੱਤੋਂ ਵਗਦੇ ਹਨ ਵੱਖਰੇ ਵੱਖਰੇ ਹੋ ਜਾਣਗੇ ਅਤੇ ਓਹ ਇੱਕ ਢੇਰ ਹੋ ਕੇ ਖਲੋ ਜਾਣਗੇ।।