Versions
PAV ਤਾਂ ਐਉਂ ਹੋਇਆ ਕਿ ਜਦ ਓਹ ਜਾਜਕ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਯਰਦਨ ਵਿੱਚੋਂ ਉਤਾਹਾਂ ਆਏ ਅਤੇ ਜਦ ਉਨ੍ਹਾਂ ਜਾਜਕਾਂ ਦਿਆਂ ਪੈਰਾਂ ਦੀਆਂ ਤਲੀਆਂ ਸੁੱਕੀ ਧਰਤੀ ਉੱਤੇ ਟਿਕੀਆਂ ਤਾਂ ਯਰਦਨ ਦੇ ਪਾਣੀ ਆਪਣੀ ਥਾਂ ਉੱਤੇ ਮੁੜ ਆਏ ਅਤੇ ਅੱਗੇ ਵਾਂਙੁ ਆਪਣਿਆਂ ਸਾਰਿਆਂ ਕੰਢਿਆਂ ਉੱਤੇ ਚੜ੍ਹ ਗਏ।।