Bible Versions
Bible Books

1 Chronicles 14:15 (LXXEN) English version of the Septuagint Bible

Versions

PAV   ਅਰ ਅਜਿਹਾ ਹੋਵੇਗਾ ਕਿ ਜਿਸ ਵੇਲੇ ਤੂੰ ਤੂਤ ਦੇ ਬਿਰਛਾਂ ਦੀਆਂ ਉਤਲੀਆਂ ਟਾਹਣੀਆਂ ਵਿੱਚ ਤੁਰਨ ਦਾ ਖੜਕਾ ਸੁਣੇਂ ਤਾਂ ਤੂੰ ਜੁੱਧ ਕਰਨ ਨੂੰ ਨਿੱਕਲ ਜਾਹ, ਕਿਉਂ ਜੋ ਪਰਮੇਸ਼ੁਰ ਤੇਰੇ ਅੱਗੇ ਅੱਗੇ ਫਲਿਸਤੀਆਂ ਦੀ ਸੈਨਾ ਨੂੰ ਮਾਰਨ ਲਈ ਨਿੱਕਲਿਆ
IRVPA   ਅਤੇ ਜਿਸ ਵੇਲੇ ਤੂੰ ਤੂਤਾਂ ਦੇ ਰੁੱਖਾਂ ਦੀਆਂ ਉੱਪਰਲੀਆਂ ਟਾਹਣੀਆਂ ਵਿੱਚ ਤੁਰਨ ਦੀ ਅਵਾਜ਼ ਸੁਣੇਂ, ਤਾਂ ਤੂੰ ਯੁੱਧ ਕਰਨ ਨੂੰ ਨਿੱਕਲ ਜਾ, ਕਿਉਂ ਜੋ ਪਰਮੇਸ਼ੁਰ ਤੇਰੇ ਅੱਗੇ-ਅੱਗੇ ਤੁਰ ਕੇ ਫ਼ਲਿਸਤੀਆਂ ਦੀ ਸੈਨਾਂ ਨੂੰ ਮਾਰਨ ਲਈ ਨਿੱਕਲਿਆ ਹੈ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us