Versions
PAV ਅਤੇ ਉਨ੍ਹਾਂ ਦੇ ਨਾਲ ਹੇਮਾਨ ਅਰ ਯਦੂਥੂਨ ਸਨ ਅਤੇ ਵਜਾਉਣ ਵਾਲਿਆਂ ਦੇ ਲਈ ਤੁਰ੍ਹੀਆਂ ਤੇ ਛੈਣੇ ਤੇ ਪਰਮੇਸ਼ੁਰ ਦੇ ਗੀਤ ਗਾਉਣ ਲਈ ਵਾਜੇ ਸਨ ਅਤੇ ਯਦੂਥੂਨ ਦੇ ਪੁੱਤ੍ਰ ਦਰਬਾਨ ਸਨ
IRVPA ਅਤੇ ਉਨ੍ਹਾਂ ਦੇ ਨਾਲ ਹੇਮਾਨ ਅਤੇ ਯਦੂਥੂਨ ਸਨ ਅਤੇ ਵਜਾਉਣ ਵਾਲਿਆਂ ਦੇ ਲਈ ਤੁਰ੍ਹੀਆਂ ਤੇ ਛੈਣੇ ਤੇ ਪਰਮੇਸ਼ੁਰ ਦੇ ਗੀਤ ਗਾਉਣ ਲਈ ਵਾਜੇ ਸਨ ਅਤੇ ਯਦੂਥੂਨ ਦੇ ਪੁੱਤਰ ਦਰਬਾਨ ਸਨ