Versions
PAV ਅਜਿਹਾ ਹੋਇਆ ਕਿ ਜਦ ਦਾਊਦ ਆਪਣੇ ਮਹਿਲ ਵਿੱਚ ਟਿੱਕਿਆ, ਤਾਂ ਦਾਊਦ ਨੇ ਨਾਥਾਨ ਨਬੀ ਨੂੰ ਆਖਿਆ, ਵੇਖ, ਮੈਂ ਤਾਂ ਦਿਆਰ ਦੀ ਲੱਕੜ ਤੇ ਬਣਾਏ ਹੋਏ ਮਹਿਲ ਦੇ ਵਿੱਚ ਰਹਿੰਦਾ ਹਾਂ ਪਰ ਯਹੋਵਾਹ ਦੇ ਨੇਮ ਦਾ ਸੰਦੂਕ ਪੜਦਿਆਂ ਦੇ ਹੇਠ ਹੈ
IRVPA {ਦਾਊਦ ਨੂੰ ਨਾਥਾਨ ਨਬੀ ਦਾ ਸੰਦੇਸ਼} (2 ਸਮੂ 7:1-17) PS ਜਦੋਂ ਦਾਊਦ ਆਪਣੇ ਮਹਿਲ ਵਿੱਚ ਰਹਿਣ ਲੱਗਿਆ, ਤਾਂ ਦਾਊਦ ਨੇ ਨਾਥਾਨ ਨਬੀ ਨੂੰ ਆਖਿਆ, “ਵੇਖ, ਮੈਂ ਤਾਂ ਦਿਆਰ ਦੀ ਲੱਕੜ ਦੇ ਬਣਾਏ ਹੋਏ ਮਹਿਲ ਵਿੱਚ ਰਹਿੰਦਾ ਹਾਂ ਪਰ ਯਹੋਵਾਹ ਦੇ ਨੇਮ ਦਾ ਸੰਦੂਕ ਤੰਬੂ ਵਿੱਚ ਰਹਿੰਦਾ ਹੈ।”