Versions
PAV ਉਪਰੰਤ ਅਜਿਹਾ ਹੋਇਆ, ਜੋ ਦਾਊਦ ਨੇ ਫਲਿਸਤੀਆਂ ਨੂੰ ਮਾਰਿਆ ਅਰ ਉਨ੍ਹਾਂ ਨੂੰ ਵੱਸ ਕੀਤਾ, ਅਰ ਫਲਿਸਤੀਆਂ ਦੇ ਹੱਥੋਂ ਗਥ ਅਰ ਉਸ ਦੇ ਪਿੰਡਾਂ ਨੂੰ ਖੋਹ ਲਿਆ
IRVPA {ਦਾਊਦ ਦੀਆਂ ਜਿੱਤਾਂ ਦਾ ਵਰਣਨ} (2 ਸਮੂ 8:1-18) PS ਇਸ ਤੋਂ ਬਾਅਦ ਦਾਊਦ ਨੇ ਫ਼ਲਿਸਤੀਆਂ ਨੂੰ ਮਾਰਿਆ ਅਤੇ ਉਨ੍ਹਾਂ ਨੂੰ ਆਪਣੇ ਅਧੀਨ ਕਰ ਲਿਆ, ਫ਼ਲਿਸਤੀਆਂ ਦੇ ਹੱਥੋਂ ਗਥ ਅਤੇ ਉਸ ਦੇ ਪਿੰਡਾਂ ਨੂੰ ਖੋਹ ਲਿਆ।