Versions
PAV ਤਾਂ ਉਸ ਤੀਵੀਂ ਨੇ ਏਲੀਯਾਹ ਨੂੰ ਆਖਿਆ, ਹੁਣ ਮੈਂ ਜਾਤਾ ਕਿ ਤੂੰ ਪਰਮੇਸ਼ੁਰ ਦਾ ਬੰਦਾ ਹੈਂ ਅਤੇ ਯਹੋਵਾਹ ਦਾ ਬਚਨ ਜੋ ਤੇਰੇ ਮੂੰਹ ਵਿੱਚ ਹੈ ਸੋ ਸੱਚਾ ਹੈ।।
IRVPA ਤਾਂ ਉਸ ਔਰਤ ਨੇ ਏਲੀਯਾਹ ਨੂੰ ਆਖਿਆ, ਹੁਣ ਮੈਂ ਜਾਣਿਆ ਕਿ ਤੂੰ ਪਰਮੇਸ਼ੁਰ ਦਾ ਬੰਦਾ ਹੈਂ ਅਤੇ ਯਹੋਵਾਹ ਦਾ ਬਚਨ ਜੇ ਤੇਰੇ ਮੂੰਹ ਵਿੱਚ ਹੈ ਸੋ ਸੱਚਾ ਹੈ। PE