Versions
PAV ਯੋਨਾਥਾਨ ਨੇ ਫਲਿਸਤੀਆਂ ਦੇ ਪਾਹਰੂਆਂ ਨੂੰ ਜੋ ਗਿਬਆਹ ਵਿੱਚ ਸਨ ਮਾਰਿਆ ਅਤੇ ਇਹ ਗੱਲ ਫਲਿਸਤੀਆਂ ਨੇ ਸੁਣੀ ਅਤੇ ਸ਼ਾਊਲ ਨੇ ਤੁਰ੍ਹੀ ਫੁੰਕਵਾ ਕੇ ਸਾਰੇ ਦੇਸ ਵਿੱਚ ਇਹ ਡੌਂਡੀ ਸੁਣਾਈ ਜੋ ਇਬਰਾਨੀ ਸੁਣ ਲੈਣ!
IRVPA ਯੋਨਾਥਾਨ ਨੇ ਫ਼ਲਿਸਤੀਆਂ ਦੀ ਚੌਂਕੀ ਦੇ ਸਿਪਾਹੀਆਂ ਨੂੰ ਜੋ ਗਿਬਆਹ ਵਿੱਚ ਸਨ ਮਾਰਿਆ, ਇਹ ਗੱਲ ਜਦੋਂ ਫ਼ਲਿਸਤੀਆਂ ਨੇ ਸੁਣੀ ਅਤੇ ਸ਼ਾਊਲ ਨੇ ਤੁਰ੍ਹੀ ਦੀ ਆਵਾਜ਼ ਨਾਲ ਸਾਰੇ ਦੇਸ ਵਿੱਚ ਮੁਨਾਦੀ ਸੁਣਾਈ, ਜੋ ਇਬਰਾਨੀ ਸੁਣ ਲੈਣ!