Versions
PAV ਸੋ ਉਹ ਨਿੱਕਲ ਕੇ ਖਲੋਤਾ ਅਤੇ ਇਸਰਾਏਲ ਦੇ ਦਲਾਂ ਵੱਲ ਉਹ ਨੇ ਪੁਕਾਰ ਕੇ ਆਖਿਆ, ਤੁਸਾਂ ਲੜਾਈ ਦੇ ਲਈ ਕਾਹ ਨੂੰ ਪਾਲ ਬੰਨ੍ਹੀ ਹੈ? ਭਲਾ, ਮੈਂ ਫਲਿਸਤੀ ਨਹੀਂ ਅਤੇ ਤੁਸੀਂ ਸ਼ਾਊਲ ਦੇ ਟਹਿਲੂਏ ਨਹੀਂ? ਸੋ ਤੁਸੀਂ ਆਪਣੇ ਲਈ ਕਿਸੇ ਮਨੁੱਖ ਨੂੰ ਚੁਣੋ ਅਤੇ ਉਹ ਮੇਰੇ ਕੋਲ ਲਹਿ ਆਵੇ
IRVPA ਸੋ ਉਹ ਨਿੱਕਲ ਕੇ ਖੜ੍ਹਾ ਹੋਇਆ ਅਤੇ ਇਸਰਾਏਲ ਦੇ ਦਲਾਂ ਵੱਲ ਉਹ ਨੇ ਪੁਕਾਰ ਕੇ ਆਖਿਆ, ਤੁਸੀਂ ਲੜਾਈ ਦੇ ਲਈ ਕਿਉਂ ਕਤਾਰ ਬੰਨ੍ਹੀ ਹੈ? ਕੀ, ਮੈਂ ਫ਼ਲਿਸਤੀ ਨਹੀਂ ਅਤੇ ਤੁਸੀਂ ਸ਼ਾਊਲ ਦੇ ਦਾਸ ਨਹੀਂ? ਸੋ ਤੁਸੀਂ ਆਪਣੇ ਲਈ ਕਿਸੇ ਮਨੁੱਖ ਨੂੰ ਚੁਣੋ ਅਤੇ ਉਹ ਮੇਰੇ ਕੋਲ ਆਵੇ।