Versions
PAV ਆਕੀਸ਼ ਨੇ ਦਾਊਦ ਦੀ ਗੱਲ ਉੱਤੇ ਪਰਤੀਤ ਕੀਤੀ ਅਤੇ ਆਖਿਆ, ਭਈ ਉਸ ਨੇ ਆਪਣੇ ਲੋਕ ਇਸਰਾਏਲ ਨਾਲ ਅਜਿਹਾ ਕੰਮ ਕੀਤਾ ਹੈ ਜੋ ਓਹ ਉਸ ਤੋਂ ਬਹੁਤ ਨਫ਼ਰਤ ਕਰਦੇ ਹੋਣਗੇ ਏਸ ਲਈ ਉਹ ਸਦਾ ਮੇਰਾ ਟਹਿਲੂਆ ਰਹੇਗਾ।।
IRVPA ਆਕੀਸ਼ ਨੇ ਦਾਊਦ ਦੀ ਗੱਲ ਉੱਤੇ ਪਰਤੀਤ ਕੀਤੀ ਅਤੇ ਆਖਿਆ, ਭਈ ਉਸ ਨੇ ਆਪਣੇ ਲੋਕ ਇਸਰਾਏਲ ਨਾਲ ਅਜਿਹਾ ਕੰਮ ਕੀਤਾ ਹੈ ਜੋ ਉਹ ਉਸ ਤੋਂ ਬਹੁਤ ਨਫ਼ਰਤ ਕਰਦੇ ਹੋਣਗੇ ਇਸ ਲਈ ਉਹ ਸਦਾ ਮੇਰਾ ਸੇਵਕ ਰਹੇਗਾ। PE