Versions
PAV ਸੋ ਦਾਊਦ ਨੇ ਆਕੀਸ਼ ਨੂੰ ਆਖਿਆ, ਤੈਨੂੰ ਜ਼ਰੂਰ ਮਲੂਮ ਹੋ ਜਾਵੇਗਾ ਜੋ ਤੇਰੇ ਟਹਿਲੂਏ ਕੋਲੋਂ ਕਿੰਨਾਕੁ ਕੰਮ ਹੋਵੇਗਾ ਅਤੇ ਆਕੀਸ਼ ਨੇ ਦਾਊਦ ਨੂੰ ਆਖਿਆ, ਤਾਂ ਸਦਾ ਦੇ ਲਈ ਮੈਂ ਤੈਨੂੰ ਆਪਣੇ ਸਿਰ ਦਾ ਰਾਖਾ ਬਣਾਵਾਂਗਾ।।
IRVPA ਸੋ ਦਾਊਦ ਨੇ ਆਕੀਸ਼ ਨੂੰ ਆਖਿਆ, ਤੈਨੂੰ ਜ਼ਰੂਰ ਮਲੂਮ ਹੋ ਜਾਵੇਗਾ ਜੋ ਤੇਰੇ ਸੇਵਕ ਕੋਲੋਂ ਕਿੰਨ੍ਹਾਂ ਕੁ ਕੰਮ ਹੋਵੇਗਾ ਅਤੇ ਆਕੀਸ਼ ਨੇ ਦਾਊਦ ਨੂੰ ਆਖਿਆ, ਤਾਂ ਸਦਾ ਦੇ ਲਈ ਮੈਂ ਤੈਨੂੰ ਆਪਣੇ ਸਿਰ ਦਾ ਰਾਖ਼ਾ ਬਣਾਵਾਂਗਾ। PS