Versions
PAV ਉਹ ਮੁੰਡਾ ਸਮੂਏਲ ਏਲੀ ਦੇ ਸਾਹਮਣੇ ਯਹੋਵਾਹ ਦੀ ਟਹਿਲ ਕਰਦਾ ਸੀ ਅਤੇ ਉਨ੍ਹਾਂ ਦਿਨਾਂ ਵਿੱਚ ਯਹੋਵਾਹ ਦੀ ਬਾਣੀ ਵੱਡੀ ਦੁਰਲੱਭ ਸੀ ਕਿਉਂ ਜੋ ਦਰਸ਼ਣ ਘੱਟ ਹੁੰਦਾ ਸੀ
IRVPA {ਸਮੂਏਲ ਨੂੰ ਯਹੋਵਾਹ ਦਾ ਦਰਸ਼ਣ} PS ਉਹ ਬਾਲਕ ਸਮੂਏਲ ਏਲੀ ਦੇ ਸਾਹਮਣੇ ਯਹੋਵਾਹ ਦੀ ਸੇਵਾ ਕਰਦਾ ਸੀ ਅਤੇ ਉਨ੍ਹਾਂ ਦਿਨਾਂ ਵਿੱਚ ਯਹੋਵਾਹ ਦਾ ਬਚਨ ਬਹੁਤ ਦੁਰਲੱਭ ਸੀ ਕਿਉਂ ਜੋ ਦਰਸ਼ਣ ਘੱਟ ਹੁੰਦਾ ਸੀ।