Bible Versions
Bible Books

1 Chronicles 12:18 (LXXEN) English version of the Septuagint Bible

Versions

PAV   ਤਾਂ ਅਮਾਸਈ ਉੱਤੇ ਜਿਹੜਾ ਸੂਬੇਦਾਰਾਂ ਦਾ ਵੱਡਾ ਸੀ ਆਤਮਾ ਦਾ ਪਰਕਾਸ਼ ਹੋਇਆ ਅਰ ਉਹ ਬੋਲਿਆ, ਹੇ ਦਾਊਦ, ਅਸੀਂ ਤੇਰੇ ਨਾਲ ਹਾਂ, ਅਤੇ ਹੇ ਯੱਸੀ ਦੇ ਪੁੱਤ੍ਰ, ਅਸੀਂ ਤੇਰੀ ਵੱਲ ਹਾਂ, ਸਲਾਮਤੀ ਤੈਨੂੰ ਸਲਾਮਤੀ ਅਤੇ ਤੇਰੇ ਸਹਾਇਕਾਂ ਨੂੰ ਸਲਾਮਤੀ ਕਿਉਂ ਜੋ ਤੇਰਾ ਪਰਮੇਸ਼ੁਰ ਤੇਰੀ ਸਹਾਇਤਾ ਕਰਦਾ ਹੈ! ਤਾਂ ਦਾਊਦ ਨੇ ਉਨ੍ਹਾਂ ਨੂੰ ਅੰਗੀਕਾਰ ਕਰ ਕੇ ਸੈਨਾ ਦੇ ਸੈਨਾਪਤੀ ਥਾਪਿਆ
IRVPA   ਤਾਂ ਅਮਾਸਈ ਉੱਤੇ ਜਿਹੜਾ ਸੂਬੇਦਾਰਾਂ ਦਾ ਵੱਡਾ ਸੀ ਆਤਮਾ ਦਾ ਪਰਕਾਸ਼ ਹੋਇਆ ਅਤੇ ਉਹ ਬੋਲਿਆ, ਹੇ ਦਾਊਦ ਅਸੀਂ ਤੇਰੇ ਨਾਲ ਹਾਂ, ਅਤੇ ਹੇ ਯੱਸੀ ਦੇ ਪੁੱਤਰ, ਅਸੀਂ ਤੇਰੀ ਵੱਲ ਹਾਂ, ਸਲਾਮਤੀ ਤੈਨੂੰ ਸਲਾਮਤੀ ਅਤੇ ਤੇਰੇ ਸਹਾਇਕਾਂ ਨੂੰ ਸਲਾਮਤੀ, ਕਿਉਂ ਜੋ ਤੇਰਾ ਪਰਮੇਸ਼ੁਰ ਤੇਰੀ ਸਹਾਇਤਾ ਕਰਦਾ ਹੈ! ਤਦ ਦਾਊਦ ਨੇ ਉਨ੍ਹਾਂ ਨੂੰ ਰੱਖ ਲਿਆ ਅਤੇ ਸੈਨਾਪਤੀ ਨਿਯੁਕਤ ਕੀਤਾ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us