Bible Versions
Bible Books

1 Chronicles 12:38 (LXXEN) English version of the Septuagint Bible

Versions

PAV   ਏਹ ਸੱਭੇ ਜੋਧੇ ਪੁਰਸ਼ ਜਿਹੜੇ ਲੜਾਈ ਦੀਆਂ ਪਾਲਾਂ ਬੰਨ੍ਹਣ ਜਾਣਦੇ ਸਨ, ਸ਼ੁੱਧ ਮਨ ਨਾਲ ਹਬਰੋਨ ਨੂੰ ਪਹੁੰਚੇ, ਭਈ ਦਾਊਦ ਨੂੰ ਸਾਰੇ ਇਸਰਾਏਲ ਦਾ ਪਾਤਸ਼ਾਹ ਬਣਾਉਣ, ਅਰ ਇਸਰਾਏਲ ਦੇ ਸਾਰੇ ਰਹਿੰਦੇ ਲੋਕ ਵੀ ਦਾਊਦ ਨੂੰ ਪਾਤਸ਼ਾਹ ਬਣਾਉਣ ਦੇ ਲਈ ਇੱਕ ਮਨ ਹੋ ਗਏ
IRVPA   ਇਹ ਸੱਭੇ ਯੋਧੇ ਪੁਰਸ਼ ਜਿਹੜੇ ਲੜਾਈ ਦੀਆਂ ਪਾਲਾਂ ਬੰਨ੍ਹਣ ਜਾਣਦੇ ਸਨ, ਸ਼ੁੱਧ ਮਨ ਨਾਲ ਹਬਰੋਨ ਵਿੱਚ ਪਹੁੰਚੇ, ਤਾਂ ਕਿ ਦਾਊਦ ਨੂੰ ਸਾਰੇ ਇਸਰਾਏਲ ਦਾ ਪਾਤਸ਼ਾਹ ਬਣਾਉਣ, ਅਤੇ ਇਸਰਾਏਲ ਦੇ ਸਾਰੇ ਰਹਿੰਦੇ ਲੋਕ ਵੀ ਦਾਊਦ ਨੂੰ ਪਾਤਸ਼ਾਹ ਬਣਾਉਣ ਲਈ ਇੱਕ ਮਨ ਹੋ ਗਏ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us