Versions
PAV ਅਰ ਜਦ ਦਾਊਦ ਹੋਮ ਦੀਆਂ ਬਲੀਆਂ ਅਰ ਸੁਖ ਸਾਂਦ ਦੀਆਂ ਭੇਟਾਂ ਨੂੰ ਚੜ੍ਹਾ ਚੁੱਕਾ ਤਾਂ ਉਸ ਨੇ ਯਹੋਵਾਹ ਦਾ ਨਾਮ ਲੈ ਕੇ ਲੋਕਾਂ ਨੂੰ ਅਸੀਸਾਂ ਦਿੱਤੀਆਂ
IRVPA ਜਦ ਦਾਊਦ ਹੋਮ ਦੀਆਂ ਬਲੀਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾ ਚੁੱਕਾ, ਤਾਂ ਉਸ ਨੇ ਯਹੋਵਾਹ ਦਾ ਨਾਮ ਲੈ ਕੇ ਲੋਕਾਂ ਨੂੰ ਅਸੀਸਾਂ ਦਿੱਤੀਆਂ