Versions
PAV ਉਸ ਨੇ ਲੇਵੀਆਂ ਵਿੱਚੋਂ ਕਈਆਂ ਨੂੰ ਥਾਪਿਆ ਜੋ ਯਹੋਵਾਹ ਦੇ ਸੰਦੂਕ ਦੇ ਅੱਗੇ ਸੇਵਾ ਕਰਨ, ਅਰ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਵਾਰਤਾ ਅਰ ਧੰਨਵਾਦ ਅਰ ਉਸਤਤ ਕਰਨ
IRVPA ਉਸ ਨੇ ਲੇਵੀਆਂ ਵਿੱਚੋਂ ਕਈਆਂ ਨੂੰ ਠਹਿਰਾਇਆ ਜੋ ਯਹੋਵਾਹ ਦੇ ਸੰਦੂਕ ਦੇ ਅੱਗੇ ਸੇਵਾ ਕਰਨ, ਅਤੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਚਰਚਾ, ਧੰਨਵਾਦ ਅਤੇ ਉਸਤਤ ਕਰਨ