Bible Versions
Bible Books

1 Chronicles 17:1 (LXXEN) English version of the Septuagint Bible

Versions

PAV   ਅਜਿਹਾ ਹੋਇਆ ਕਿ ਜਦ ਦਾਊਦ ਆਪਣੇ ਮਹਿਲ ਵਿੱਚ ਟਿੱਕਿਆ, ਤਾਂ ਦਾਊਦ ਨੇ ਨਾਥਾਨ ਨਬੀ ਨੂੰ ਆਖਿਆ, ਵੇਖ, ਮੈਂ ਤਾਂ ਦਿਆਰ ਦੀ ਲੱਕੜ ਤੇ ਬਣਾਏ ਹੋਏ ਮਹਿਲ ਦੇ ਵਿੱਚ ਰਹਿੰਦਾ ਹਾਂ ਪਰ ਯਹੋਵਾਹ ਦੇ ਨੇਮ ਦਾ ਸੰਦੂਕ ਪੜਦਿਆਂ ਦੇ ਹੇਠ ਹੈ
IRVPA   {ਦਾਊਦ ਨੂੰ ਨਾਥਾਨ ਨਬੀ ਦਾ ਸੰਦੇਸ਼} (2 ਸਮੂ 7:1-17) PS ਜਦੋਂ ਦਾਊਦ ਆਪਣੇ ਮਹਿਲ ਵਿੱਚ ਰਹਿਣ ਲੱਗਿਆ, ਤਾਂ ਦਾਊਦ ਨੇ ਨਾਥਾਨ ਨਬੀ ਨੂੰ ਆਖਿਆ, “ਵੇਖ, ਮੈਂ ਤਾਂ ਦਿਆਰ ਦੀ ਲੱਕੜ ਦੇ ਬਣਾਏ ਹੋਏ ਮਹਿਲ ਵਿੱਚ ਰਹਿੰਦਾ ਹਾਂ ਪਰ ਯਹੋਵਾਹ ਦੇ ਨੇਮ ਦਾ ਸੰਦੂਕ ਤੰਬੂ ਵਿੱਚ ਰਹਿੰਦਾ ਹੈ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us