Versions
PAV ਜਾਂ ਯੋਆਬ ਨੇ ਡਿੱਠਾ ਜੋ ਲੜਾਈ ਦਾ ਪਿੜ ਸਾਡੇ ਅੱਗੇ ਅਤੇ ਪਿੱਛੇ ਸਾਡੇ ਵਿਰੁੱਧ ਬਣਿਆ ਹੋਇਆ ਹੈ ਤਾਂ ਉਸ ਨੇ ਇਸਰਾਏਲ ਦੇ ਨਿਜ ਦੇ ਲੋਕਾਂ ਵਿੱਚੋਂ ਸੂਰਮਿਆਂ ਨੂੰ ਚੁਣ ਲਿਆ ਅਰ ਉਨ੍ਹਾਂ ਨੂੰ ਅਰਾਮੀਆਂ ਦੇ ਸਾਹਮਣੇ ਖੜਾ ਕਰ ਦਿੱਤਾ
IRVPA ਜਦ ਯੋਆਬ ਨੇ ਵੇਖਿਆ ਕਿ ਉਨ੍ਹਾਂ ਦੇ ਵਿਰੁੱਧ ਦੋਹੀਂ ਪਾਸੀਂ, ਅੱਗੇ-ਪਿੱਛੇ ਲੜਾਈ ਲਈ ਕਤਾਰ ਬੰਨ੍ਹੀ ਗਈ ਹੈ ਤਾਂ ਉਸ ਨੇ ਇਸਰਾਏਲ ਵਿੱਚੋਂ ਚੰਗੇ-ਚੰਗੇ ਸੂਰਮਿਆਂ ਵਿੱਚੋਂ ਕੁਝ ਨੂੰ ਚੁਣ ਲਿਆ ਅਤੇ ਅਰਾਮੀਆਂ ਦੇ ਸਾਹਮਣੇ ਕਤਾਰ ਬੰਨ੍ਹੀ।