Versions
PAV ਅਰ ਅਰਾਮੀ ਇਸਰਾਏਲ ਦੇ ਅੱਗੋਂ ਭੱਜੇ ਅਰ ਦਾਊਦ ਨੇ ਅਰਾਮੀਆਂ ਦੇ ਸੱਤ ਹਜ਼ਾਰ ਰਥਾਂ ਦੇ ਅਸਵਾਰਾਂ ਨੂੰ ਅਰ ਚਾਲੀ ਹਜ਼ਾਰ ਸਿਪਾਹੀਆਂ ਨੂੰ ਜਿੰਦੋਂ ਮਾਰ ਸੁੱਟਿਆ ਅਰ ਸੈਨਾ ਦੇ ਸਿਰਕਰਦੇ ਸ਼ੋਫਕ ਨੂੰ ਵੀ ਮਾਰ ਮੁਕਾਇਆ
IRVPA ਅਤੇ ਅਰਾਮੀ ਇਸਰਾਏਲ ਦੇ ਅੱਗੋਂ ਭੱਜ ਗਏ ਅਤੇ ਦਾਊਦ ਨੇ ਅਰਾਮੀਆਂ ਦੇ ਸੱਤ ਹਜ਼ਾਰ ਰੱਥਾਂ ਦੇ ਸਵਾਰਾਂ ਨੂੰ ਅਤੇ ਚਾਲ੍ਹੀ ਹਜ਼ਾਰ ਸਿਪਾਹੀਆਂ ਨੂੰ ਜਾਨੋਂ ਮਾਰ ਸੁੱਟਿਆ, ਸੈਨਾਂ ਦੇ ਸੈਨਾਪਤੀ ਸ਼ੋਫਕ ਨੂੰ ਵੀ ਜਾਨੋਂ ਮਾਰ ਮੁਕਾਇਆ