Bible Versions
Bible Books

1 Chronicles 4:10 (LXXEN) English version of the Septuagint Bible

Versions

PAV   ਅਤੇ ਯਅਬੇਸ ਨੇ ਇਸਰਾਏਲ ਦੇ ਪਰਮੇਸ਼ੁਰ ਅੱਗੇ ਬੇਨਤੀ ਕਰ ਕੇ ਆਖਿਆ, ਕਾਸ਼ ਕਿ ਤੂੰ ਮੈਨੂੰ ਸੱਚ ਮੁੱਚ ਬਰਕਤ ਦਿੰਦਾ ਤੇ ਮੇਰੀਆਂ ਹੱਦਾਂ ਨੂੰ ਵਧਾਉਂਦਾ ਤੇ ਤੇਰਾ ਹੱਥ ਮੇਰੇ ਨਾਲ ਰਹਿੰਦਾ ਅਤੇ ਤੂੰ ਮੈਨੂੰ ਬੁਰਿਆਈ ਤੋਂ ਬਚਾਉਂਦਾ ਤਾਂ ਜੋ ਉਹ ਮੈਨੂੰ ਦੁਖ ਨਾ ਦੇਵੇ! ਅਤੇ ਪਰਮੇਸ਼ੁਰ ਨੇ ਉਹ ਦੀਆਂ ਭਾਉਣੀਆਂ ਪੂਰੀਆਂ ਕੀਤੀਆਂ
IRVPA   ਯਾਬੇਸ ਨੇ ਇਸਰਾਏਲ ਦੇ ਪਰਮੇਸ਼ੁਰ ਅੱਗੇ ਬੇਨਤੀ ਕਰ ਕੇ ਆਖਿਆ, “ਕਾਸ਼ ਕਿ ਤੂੰ ਮੈਨੂੰ ਸੱਚ-ਮੁੱਚ ਬਰਕਤ ਦਿੰਦਾ, ਮੇਰੀਆਂ ਹੱਦਾਂ ਨੂੰ ਵਧਾਉਂਦਾ, ਤੇਰਾ ਹੱਥ ਮੇਰੇ ਨਾਲ ਰਹਿੰਦਾ ਅਤੇ ਤੂੰ ਮੈਨੂੰ ਬੁਰਿਆਈ ਤੋਂ ਬਚਾਉਂਦਾ ਤਾਂ ਜੋ ਉਹ ਮੈਨੂੰ ਨੂੰ ਦੁੱਖ ਨਾ ਦੇਵੇ!” ਪਰਮੇਸ਼ੁਰ ਨੇ ਉਸ ਦੀ ਪ੍ਰਾਰਥਨਾ ਸੁਣ ਲਈ ਅਤੇ ਉਸ ਦੇ ਅਨੁਸਾਰ ਕੀਤਾ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us