Bible Versions
Bible Books

1 Corinthians 10:20 (LXXEN) English version of the Septuagint Bible

Versions

PAV   ਮੈਂ ਸਗੋਂ ਇਹ ਆਖਦਾ ਹਾਂ ਭਈ ਜਿਹੜੀਆਂ ਵਸਤਾਂ ਪਰਾਈਆਂ ਕੌਮਾਂ ਚੜ੍ਹਾਉਂਦੀਆਂ ਹਨ ਸੋ ਭੂਤਾਂ ਲਈ ਚੜ੍ਹਾਉਂਦੀਆਂ ਹਨ, ਪਰਮੇਸ਼ੁਰ ਲਈ ਨਹੀਂ, ਅਤੇ ਮੈਂ ਨਹੀਂ ਚਾਹੁੰਦਾ ਜੋ ਤੁਸੀਂ ਭੂਤਾਂ ਦੇ ਸਾਂਝੀ ਬਣੋ!
ERVPA   ਪਰ ਮੈਂ ਇਹ ਆਖਦਾ ਹਾਂ ਕਿ ਜਿਹਡ਼ੀਆਂ ਚੀਜ਼ਾਂ ਮੂਰਤੀਆਂ ਨੂੰ ਭੇਟ ਕੀਤੀਆਂ ਜਾਂਦੀਆਂ ਹਨ ਉਹ ਪਰਮੇਸ਼ੁਰ ਨੂੰ ਨਹੀਂ ਬਲਿਕ ਭੂਤਾਂ ਨੂੰ ਭੇਟ ਕੀਤੀਆਂ ਜਾਂਦੀਆਂ ਹਨ। ਅਤੇ ਮੈਂ ਨਹੀਂ ਚਾਹੁੰਦਾ ਕਿ ਤੁਸੀਂ ਭੂਤਾਂ ਨਾਲ ਭਾਗੀਦਾਰ ਹੋਵੋਂ।
IRVPA   ਮੈਂ ਸਗੋਂ ਇਹ ਆਖਦਾ ਹਾਂ ਭਈ ਜਿਹੜੀਆਂ ਵਸਤਾਂ ਪਰਾਈਆਂ ਕੌਮਾਂ ਚੜ੍ਹਾਵੇ ਚੜ੍ਹਾਂਉਂਦੀਆਂ ਹਨ ਸੋ ਭੂਤਾਂ ਲਈ ਚੜ੍ਹਾਵੇ ਚੜ੍ਹਾਂਉਂਦੀਆਂ ਹਨ, ਪਰਮੇਸ਼ੁਰ ਲਈ ਨਹੀਂ, ਅਤੇ ਮੈਂ ਨਹੀਂ ਚਾਹੁੰਦਾ ਜੋ ਤੁਸੀਂ ਭੂਤਾਂ ਦੇ ਸਾਂਝੀ ਬਣੋ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us