Bible Versions
Bible Books

1 Corinthians 14:34 (LXXEN) English version of the Septuagint Bible

Versions

PAV   ਮੰਡਲੀਆਂ ਵਿੱਚ ਤੀਵੀਆਂ ਚੁੱਪ ਹੋ ਰਹਿਣ ਕਿਉਂ ਜੋ ਉਨ੍ਹਾਂ ਨੂੰ ਬੋਲਣ ਦੀ ਆਗਿਆ ਨਹੀਂ ਹੈ ਸਗੋਂ ਉਹ ਅਧੀਨ ਹੋ ਰਹਿਣ ਜਿਵੇਂ ਸ਼ਰਾ ਵੀ ਕਹਿੰਦੀ ਹੈ
ERVPA   ਔਰਤਾਂ ਨੂੰ ਕਲੀਸਿਯਾ ਦੀਆਂ ਇਕੱਤਰਤਾਵਾਂ ਵਿੱਚ ਖਾਮੋਸ਼ ਰਹਿਣਾ ਚਹੀਦਾ ਹੈ। ਪਰਮੇਸ਼ੁਰ ਦੇ ਲੋਕਾਂ ਦੀਆਂ ਸਾਰੀਆਂ ਕਲੀਸਿਯਾਵਾਂ ਵਿੱਚ ਇਵੇਂ ਹੀ ਹੁੰਦਾ ਹੈ। ਔਰਤਾਂ ਨੂੰ ਬੋਲਣ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਨੂੰ ਅਧੀਨਤਾ ਸਵੀਕਾਰ ਕਰ ਲੈਣੀ ਚਾਹੀਦੀ ਹੈ, ਜਿਵੇਂ ਮੂਸਾ ਦੀ ਸ਼ਰ੍ਹਾ ਆਖਦੀ ਹੈ।
IRVPA   ਕਲੀਸਿਯਾਵਾਂ ਵਿੱਚ ਔਰਤਾਂ ਚੁੱਪ ਰਹਿਣ ਕਿਉਂ ਜੋ ਉਹਨਾਂ ਨੂੰ ਬੋਲਣ ਦੀ ਆਗਿਆ ਨਹੀਂ ਹੈ ਸਗੋਂ ਉਹ ਅਧੀਨ ਰਹਿਣ ਜਿਵੇਂ ਬਿਵਸਥਾ ਵੀ ਕਹਿੰਦੀ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us