Versions
PAV ਕਿਉਂ ਜੋ ਲਿਖਿਆ ਹੋਇਆ ਹੈ ਕਿ, ਮੈਂ ਬੁੱਧਵਾਨਾਂ ਦੀ ਬੁੱਧ ਦਾ ਨਾਸ ਕਰਾਂਗਾ, ਅਤੇ ਚਤਰਿਆਂ ਦੀ ਚਤਰਾਈ ਨੂੰ ਰੱਦ ਕਰਾਂਗਾ।।
ERVPA ਇਹ ਪੋਥੀਆਂ ਵਿੱਚ ਲਿਖਿਆ ਗਿਆ ਹੈ, “ਮੈਂ ਆਕਲਮੰਦਾਂ ਦੀ ਅਕਲ ਨਸ਼ਟ ਕਰ ਦੇਵਾਂਗਾ, ਮੈਂ ਸੂਝਵਾਨਾਂ ਦੀ ਸੂਝ ਨਿਰਾਰਥਕ ਬਣਾ ਦਿਆਂਗਾ।” ਯਸਾਯਾਹ 29:14
IRVPA ਕਿਉਂ ਜੋ ਲਿਖਿਆ ਹੋਇਆ ਹੈ ਮੈਂ ਬੁੱਧਵਾਨਾਂ ਦੀ ਬੁੱਧ ਦਾ ਨਾਸ ਕਰਾਂਗਾ, ਅਤੇ ਚਤਰਿਆਂ ਦੀ ਚਤਰਾਈ ਨੂੰ ਰੱਦ ਕਰਾਂਗਾ। PEPS