Bible Versions
Bible Books

1 Corinthians 4:9 (LXXEN) English version of the Septuagint Bible

Versions

PAV   ਮੈਂ ਤਾਂ ਸਮਝਦਾ ਹਾਂ ਭਈ ਪਰਮੇਸ਼ੁਰ ਨੇ ਅਸਾਂ ਰਸੂਲਾਂ ਨੂੰ ਸਭਨਾਂ ਤੋਂ ਛੇਕੜਲੇ ਕਰਕੇ ਕਤਲ ਹੋਣ ਵਾਲਿਆਂ ਵਰਗੇ ਪਰਗਟ ਕੀਤਾ ਕਿਉਂ ਜੋ ਅਸੀਂ ਜਗਤ ਅਤੇ ਦੂਤਾਂ ਅਤੇ ਮਨੁੱਖਾਂ ਦੇ ਲਈ ਇੱਕ ਤਮਾਸ਼ਾ ਬਣੇ ਹੋਏ ਹਾਂ
ERVPA   ਪਰ ਮੈਨੂੰ ਜਾਦਾ ਹੈ ਕਿ ਪਰਮੇਸ਼ੁਰ ਨੇ ਮੈਨੂੰ ਅਤੇ ਹੋਰਨਾਂ ਰਸੂਲਾਂ ਨੂੰ ਆਖਰੀ ਮੁਕਾਮ ਦਿੱਤਾ ਹੈ। ਅਸੀਂ ਵੀ ਮੌਤ ਦੀ ਹੋਣੀ ਭੋਗਣ ਵਾਲੇ ਮਨੁੱਖਾਂ ਵਰਗੇ ਹਾਂ ਜਿਹਡ਼ੇ ਦੁਨੀਆਂ, ਦੂਤਾ ਅਤੇ ਮਨੁੱਖਾਂ ਸਾਮ੍ਹਣੇ ਤਮਾਸ਼ੇ ਵਰਗੇ ਹਨ।
IRVPA   ਮੈਂ ਤਾਂ ਸਮਝਦਾ ਹਾਂ ਕਿ ਪਰਮੇਸ਼ੁਰ ਨੇ ਸਾਨੂੰ ਰਸੂਲਾਂ ਨੂੰ ਕਤਲ ਹੋਣ ਵਾਲਿਆਂ ਵਰਗੇ ਪ੍ਰਗਟ ਕੀਤਾ ਕਿਉਂ ਜੋ ਅਸੀਂ ਸੰਸਾਰ ਅਤੇ ਦੂਤਾਂ ਅਤੇ ਮਨੁੱਖਾਂ ਦੇ ਲਈ ਇੱਕ ਤਮਾਸ਼ਾ ਬਣੇ ਹੋਏ ਹਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us