Bible Versions
Bible Books

1 John 2:1 (LXXEN) English version of the Septuagint Bible

Versions

PAV   ਹੇ ਮੇਰਿਓ ਬੱਚਿਓ, ਮੈਂ ਏਹ ਗੱਲਾਂ ਤੁਹਾਨੂੰ ਇਸ ਲਈ ਲਿਖਦਾ ਹਾਂ ਭਈ ਤੁਸੀਂ ਪਾਪ ਨਾ ਕਰੋ ਅਤੇ ਜੇ ਕੋਈ ਪਾਪ ਕਰੇ ਤਾਂ ਪਿਤਾ ਦੇ ਕੋਲ ਸਾਡਾ ਇੱਕ ਸਹਾਇਕ ਹੈ ਅਰਥਾਤ ਯਿਸੂ ਮਸੀਹ ਜਿਹੜਾ ਧਰਮੀ ਹੈ
ERVPA   ਮੇਰੇ ਪਿਆਰੇ ਬਚਿਓ, ਮ੍ਮੈਂ ਇਹ ਖਤ ਤੁਹਾਨੂੰ ਇਸ ਲਈ ਲਿਖ ਰਿਹਾ ਤਾਂ ਜੋ ਤੁਸੀਂ ਪਾਪ ਨਾ ਕਰੋ ਪਰ ਜੇ ਕੋਈ ਵਿਅਕਤੀ ਪਾਪ ਕਰਦਾ ਹੈ ਤਾਂ ਸਾਡੇ ਕੋਲ ਯਿਸੂ ਮਸੀਹ ਸਹਾਇਤਾ ਕਰਨ ਲਈ ਮੌਜੁਦ ਹੈ। ਉਹ ਉਹੀ ਕਰਦਾ ਜੋ ਸਹੀ ਹੈ। ਯਿਸੂ ਪਰਮੇਸ਼ੁਰ ਦੇ ਸਾਮ੍ਹਣੇ ਸਾਡੇ ਲਈ ਬੋਲਦਾ ਹੈ।
IRVPA   {ਮਸੀਹ ਸਾਡਾ ਸਹਾਇਕ} PS ਹੇ ਮੇਰੇ ਬੱਚਿਓ, ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਲਿਖਦਾ ਹਾਂ ਕਿ ਤੁਸੀਂ ਪਾਪ ਨਾ ਕਰੋ ਅਤੇ ਜੇ ਕੋਈ ਪਾਪ ਕਰੇ ਤਾਂ ਪਿਤਾ ਦੇ ਕੋਲ ਸਾਡਾ ਇੱਕ ਸਹਾਇਕ ਹੈ ਅਰਥਾਤ ਯਿਸੂ ਮਸੀਹ ਜਿਹੜਾ ਧਰਮੀ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us