Bible Versions
Bible Books

1 John 2:15 (LXXEN) English version of the Septuagint Bible

Versions

PAV   ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ ।ਜੇ ਕੋਈ ਸੰਸਾਰ ਨਾਲ ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪ੍ਰੇਮ ਨਹੀਂ
ERVPA   ਦੁਨੀਆਂ ਨੂੰ ਜਾਂ ਦੁਨੀਆਂ ਵਿਚਲੀਆਂ ਚੀਜ਼ਾਂ ਨੂੰ ਪਿਆਰ ਨਾ ਕਰੋ। ਜੇ ਕੋਈ ਵਿਅਕਤੀ ਦੁਨੀਆਂ ਨੂੰ ਪਿਆਰ ਕਰਦਾ ਹੈ, ਤਾਂ ਉਸ ਵਿੱਚ ਪਰਮੇਸ਼ੁਰ ਦਾ ਪਿਆਰ ਨਹੀਂ ਹੈ।
IRVPA   {ਸੰਸਾਰ ਦੇ ਨਾਲ ਪਿਆਰ ਨਾ ਕਰੋ} PS ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ। ਜੇ ਕੋਈ ਸੰਸਾਰ ਨਾਲ ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪਿਆਰ ਨਹੀਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us