Bible Versions
Bible Books

1 Kings 11:2 (LXXEN) English version of the Septuagint Bible

Versions

PAV   ਏਹ ਉਨ੍ਹਾਂ ਕੌਮਾਂ ਵਿੱਚੋਂ ਸਨ ਜਿਨ੍ਹਾਂ ਦੇ ਵਿਖੇ ਯਹੋਵਾਹ ਨੇ ਇਸਰਾਏਲੀਆਂ ਨੂੰ ਆਖਿਆ ਸੀ ਭਈ ਤੁਸੀਂ ਉਨ੍ਹਾਂ ਦੇ ਵਿੱਚ ਨਾ ਜਾਇਓ ਅਤੇ ਨਾ ਓਹ ਤੁਹਾਡੇ ਵਿੱਚ ਆਉਣ। ਓਹ ਤੁਹਾਡਿਆਂ ਮਨਾਂ ਨੂੰ ਆਪਣੇ ਦੇਵਤਿਆਂ ਵੱਲ ਫੇਰ ਲੈਣਗੀਆਂ ਪਰ ਸੁਲੇਮਾਨ ਨੇ ਇਨ੍ਹਾਂ ਨਾਲ ਪਰੀਤ ਗੱਠ ਲਈ
IRVPA   ਇਹ ਉਨ੍ਹਾਂ ਕੌਮਾਂ ਵਿੱਚੋਂ ਸਨ ਜਿਨ੍ਹਾਂ ਦੇ ਵਿਖੇ ਯਹੋਵਾਹ ਨੇ ਇਸਰਾਏਲੀਆਂ ਨੂੰ ਆਖਿਆ ਸੀ ਕਿ ਤੁਸੀਂ ਉਨ੍ਹਾਂ ਦੇ ਵਿੱਚ ਨਾ ਜਾਇਓ ਅਤੇ ਨਾ ਉਹ ਤੁਹਾਡੇ ਵਿੱਚ ਆਉਣ। ਉਹ ਤੁਹਾਡਿਆਂ ਮਨਾਂ ਨੂੰ ਆਪਣੇ ਦੇਵਤਿਆਂ ਵੱਲ ਫੇਰ ਲੈਣਗੀਆਂ ਪਰ ਸੁਲੇਮਾਨ ਨੇ ਇਨ੍ਹਾਂ ਨਾਲ ਪ੍ਰੀਤ ਲਗਾ ਲਈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us