Bible Versions
Bible Books

1 Kings 18:26 (LXXEN) English version of the Septuagint Bible

Versions

PAV   ਸੋ ਉਨ੍ਹਾਂ ਨੇ ਉਹ ਬਲਦ ਜੋ ਉਨ੍ਹਾਂ ਨੂੰ ਮਿਲਿਆ ਸੀ ਲੈ ਕੇ ਤਿਆਰ ਕੀਤਾ ਅਤੇ ਸਵੇਰ ਤੋਂ ਦੁਪਹਿਰ ਤੀਕ ਬਆਲ ਦੇ ਨਾਮ ਉੱਤੇ ਪੁਕਾਰਦੇ ਰਹੇ, ਹੇ ਬਆਲ, ਸਾਡੀ ਸੁਣ। ਪਰ ਕੁਝ ਅਵਾਜ਼ ਨਾ ਆਈ ਨਾ ਕੋਈ ਉੱਤਰ ਦੇਣ ਵਾਲਾ ਸੀ ਅਤੇ ਓਹ ਉਸ ਜਗਵੇਦੀ ਦੇ ਦੁਆਲੇ ਜੋ ਬਣੀ ਹੋਈ ਸੀ ਭੁੜਕਦੇ ਫਿਰਦੇ ਸਨ
IRVPA   ਸੋ ਉਨ੍ਹਾਂ ਨੇ ਉਹ ਬਲ਼ਦ ਜੋ ਉਨ੍ਹਾਂ ਨੂੰ ਮਿਲਿਆ ਸੀ ਲੈ ਕੇ ਤਿਆਰ ਕੀਤਾ ਅਤੇ ਸਵੇਰ ਤੋਂ ਦੁਪਹਿਰ ਤੱਕ ਬਆਲ ਦੇ ਨਾਮ ਉੱਤੇ ਪੁਕਾਰਦੇ ਰਹੇ, ਹੇ ਬਆਲ ਸਾਡੀ ਸੁਣ। ਪਰ ਕੁਝ ਅਵਾਜ਼ ਨਾ ਆਈ ਨਾ ਕੋਈ ਉੱਤਰ ਦੇਣ ਵਾਲਾ ਸੀ ਅਤੇ ਉਹ ਉਸ ਜਗਵੇਦੀ ਦੇ ਦੁਆਲੇ ਜੋ ਬਣੀ ਹੋਈ ਸੀ ਭੁੜਕਦੇ ਫਿਰਦੇ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us