Bible Versions
Bible Books

1 Kings 19:10 (LXXEN) English version of the Septuagint Bible

Versions

PAV   ਅੱਗੋਂ ਉਸ ਨੇ ਆਖਿਆ, ਮੈਂ ਯਹੋਵਾਹ ਸੈਨਾਂ ਦੇ ਪਰਮੇਸ਼ੁਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਢਾਹ ਸੁੱਟੀਆਂ ਅਤੇ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ। ਹੁਣ ਮੈਂ ਹੀ ਇਕੱਲਾ ਬਾਕੀ ਰਹਿ ਗਿਆ ਹਾਂ ਪਰ ਓਹ ਮੇਰੀ ਜਾਨ ਕੱਢਣ ਨੂੰ ਮੈਨੂੰ ਲੱਭਦੇ ਫਿਰਦੇ ਹਨ
IRVPA   ਅੱਗੋਂ ਉਸ ਨੇ ਆਖਿਆ, ਮੈਂ ਯਹੋਵਾਹ ਸੈਨਾਂ ਦੇ ਪਰਮੇਸ਼ੁਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਨੂੰ ਢਾਹ ਸੁੱਟਿਆ ਅਤੇ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ। ਹੁਣ ਮੈਂ ਹੀ ਇਕੱਲਾ ਬਾਕੀ ਰਹਿ ਗਿਆ ਹਾਂ ਪਰ ਉਹ ਮੇਰੀ ਜਾਨ ਲੈਣ ਲਈ ਮੈਨੂੰ ਲੱਭਦੇ ਫਿਰਦੇ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us