Versions
PAV ਤਾਂ ਉਸ ਆਖਿਆ, ਅੱਗੇ ਜਾਹ ਅਤੇ ਯਹੋਵਾਹ ਦੇ ਸਨਮੁਖ ਪਰਬਤ ਉੱਤੇ ਖਲੋ ਜਾਹ। ਤਾਂ ਵੇਖੋ, ਯਹੋਵਾਹ ਲੰਘਿਆ ਅਤੇ ਇੱਕ ਵੱਡੀ ਤੇ ਜ਼ੋਰ ਦੀ ਅਨ੍ਹੇਰੀ ਨੇ ਪਹਾੜ ਪਾੜ ਸੁੱਟੇ ਅਤੇ ਯਹੋਵਾਹ ਦੇ ਅੱਗੇ ਚਟਾਨਾਂ ਨੂੰ ਚੂਰ ਚੂਰ ਕਰ ਦਿੱਤਾ ਪਰ ਯਹੋਵਾਹ ਅਨ੍ਹੇਰੀ ਵਿੱਚ ਨਹੀਂ ਸੀ। ਤਾਂ ਅਨ੍ਹੇਰੀ ਪਿੱਛੋਂ ਭੁਚਾਲ ਆਇਆ ਪਰ ਯਹੋਵਾਹ ਭੁਚਾਲ ਵਿੱਚ ਨਹੀਂ ਸੀ
IRVPA ਤਾਂ ਉਸ ਆਖਿਆ, ਅੱਗੇ ਜਾ ਅਤੇ ਯਹੋਵਾਹ ਦੇ ਸਨਮੁਖ ਪਰਬਤ ਉੱਤੇ ਖੜ੍ਹਾ ਹੋ ਜਾ। ਤਾਂ ਵੇਖੋ, ਯਹੋਵਾਹ ਲੰਘਿਆ ਅਤੇ ਇੱਕ ਵੱਡੀ ਤੇ ਜ਼ੋਰ ਦੀ ਅਨ੍ਹੇਰੀ ਨੇ ਪਰਬਤ ਪਾੜ ਸੁੱਟੇ ਅਤੇ ਯਹੋਵਾਹ ਦੇ ਅੱਗੇ ਚਟਾਨਾਂ ਨੂੰ ਚੂਰ-ਚੂਰ ਕਰ ਦਿੱਤਾ ਪਰ ਯਹੋਵਾਹ ਅਨ੍ਹੇਰੀ ਵਿੱਚ ਨਹੀਂ ਸੀ। ਤਾਂ ਅਨ੍ਹੇਰੀ ਪਿੱਛੋਂ ਭੁਚਾਲ ਆਇਆ ਪਰ ਯਹੋਵਾਹ ਭੁਚਾਲ ਵਿੱਚ ਵੀ ਨਹੀਂ ਸੀ।