Versions
PAV ਤਾਂ ਐਉਂ ਹੋਇਆ ਕਿ ਜਦ ਏਲੀਯਾਹ ਨੇ ਸੁਣਿਆ ਤਾਂ ਉਸ ਨੇ ਆਪਣਾ ਮੂੰਹ ਆਪਣੀ ਗੋਦੜੀ ਵਿੱਚ ਢੱਕ ਲਿਆ ਅਤੇ ਬਾਹਰ ਨਿੱਕਲ ਕੇ ਗੁਫਾ ਦੇ ਮੂੰਹ ਦੇ ਉੱਤੇ ਹੋ ਖਲੋਤਾ ਤਾਂ ਵੇਖੋ, ਉਸ ਨੂੰ ਇੱਕ ਅਵਾਜ਼ ਆਈ ਅਤੇ ਆਖਿਆ, ਏਲੀਯਾਹ ਤੂੰ ਏਥੇ ਕੀ ਕਰਦਾ ਹੈਂ?
IRVPA ਇਸ ਤਰ੍ਹਾਂ ਹੋਇਆ ਕਿ ਜਦ ਏਲੀਯਾਹ ਨੇ ਸੁਣਿਆ ਤਾਂ ਉਸ ਨੇ ਆਪਣਾ ਮੂੰਹ ਆਪਣੀ ਗੋਦੜੀ ਵਿੱਚ ਢੱਕ ਲਿਆ ਅਤੇ ਬਾਹਰ ਨਿੱਕਲ ਕੇ ਗੁਫਾ ਦੇ ਮੂੰਹ ਉੱਤੇ ਖੜ੍ਹਾ ਹੋ ਗਿਆ, ਤਾਂ ਵੇਖੋ, ਉਸ ਨੂੰ ਇੱਕ ਅਵਾਜ਼ ਆਈ ਅਤੇ ਆਖਿਆ, ਏਲੀਯਾਹ ਤੂੰ ਇੱਥੇ ਕੀ ਕਰਦਾ ਹੈਂ?