Versions
PAV ਉਸ ਨੇ ਉੱਠ ਕੇ ਖਾਧਾ ਅਰ ਪੀਤਾ ਤਾਂ ਉਹ ਉੱਸੇ ਭੋਜਨ ਦੇ ਬਲ ਨਾਲ ਚਾਲੀ ਦਿਨ ਅਤੇ ਚਾਲੀ ਰਾਤਾਂ ਪਰਮੇਸ਼ੁਰ ਦੇ ਹੋਰੇਬ ਪਰਬਤ ਤੀਕ ਤੁਰਿਆ ਗਿਆ
IRVPA ਉਸ ਨੇ ਉੱਠ ਕੇ ਖਾਧਾ ਅਤੇ ਪੀਤਾ ਤਾਂ ਉਹ ਉਸੇ ਭੋਜਨ ਦੇ ਬਲ ਨਾਲ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਪਰਮੇਸ਼ੁਰ ਦੇ ਹੋਰੇਬ ਪਰਬਤ ਤੱਕ ਤੁਰਿਆ ਗਿਆ।