Versions
PAV ਅਤੇ ਲੜਾਈ ਉਸ ਦਿਨ ਵੱਧ ਗਈ ਅਰ ਪਾਤਸ਼ਾਹ ਆਰਾਮੀਆਂ ਦੇ ਸਾਹਮਣੇ ਰਥ ਉੱਤੇ ਥੰਮ੍ਹਿਆ ਰਿਹਾ ਅਤੇ ਸੰਝ ਨੂੰ ਮਰ ਗਿਆ ਅਤੇ ਲਹੂ ਉਹ ਦੇ ਜ਼ਖਮ ਤੋਂ ਰਥ ਦੇ ਵਿੱਚ ਵਗਦਾ ਰਿਹਾ
IRVPA ਅਤੇ ਲੜਾਈ ਉਸ ਦਿਨ ਵੱਧ ਗਈ ਅਤੇ ਪਾਤਸ਼ਾਹ ਅਰਾਮੀਆਂ ਦੇ ਸਾਹਮਣੇ ਰਥ ਉੱਤੇ ਥੰਮਿਆ ਰਿਹਾ ਅਤੇ ਸੰਝ ਨੂੰ ਮਰ ਗਿਆ ਅਤੇ ਲਹੂ ਉਹ ਦੇ ਜ਼ਖਮ ਤੋਂ ਰਥ ਦੇ ਵਿੱਚ ਵਗਦਾ ਰਿਹਾ।