Versions
PAV ਉਹ ਆਪਣੇ ਪਿਤਾ ਆਸਾ ਦੇ ਸਾਰੇ ਰਾਹ ਵਿੱਚ ਚੱਲਦਾ ਰਿਹਾ। ਉਹ ਉਸ ਤੋਂ ਨਹੀਂ ਮੁੜਿਆ ਪਰ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਉਹੋ ਕਰਦਾ ਰਿਹਾ ਤਾਂ ਭੀ ਉੱਚੇ ਅਸਥਾਨ ਢਾਹੇ ਨਾ ਗਏ ਸਗੋਂ ਅਜੇ ਲੋਕ ਉਨ੍ਹਾਂ ਉੱਚਿਆਂ ਥਾਵਾਂ ਉੱਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ
IRVPA ਉਹ ਆਪਣੇ ਪਿਤਾ ਆਸਾ ਦੇ ਸਾਰੇ ਰਾਹ ਵਿੱਚ ਚੱਲਦਾ ਰਿਹਾ। ਉਹ ਉਸ ਤੋਂ ਨਹੀਂ ਮੁੜਿਆ ਪਰ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਉਹੋ ਕਰਦਾ ਰਿਹਾ ਤਾਂ ਵੀ ਉੱਚੇ ਸਥਾਨ ਢਾਹੇ ਨਾ ਗਏ ਸਗੋਂ ਅਜੇ ਲੋਕ ਉਨ੍ਹਾਂ ਉੱਚਿਆਂ ਥਾਵਾਂ ਉੱਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ।